Obtenez 3 mois à 0,99 $/mois + 20 $ de crédit Audible

OFFRE D'UNE DURÉE LIMITÉE
Page de couverture de ਮਦਦ ਜਾਂ ਉਲਝਣ: ਕੀ ਹੈਲਥ ਸਟਾਰ ਰੇਟਿੰਗ ਨਾਲ ਪੌਸ਼ਟਿਕ ਖਾਣਾ ਲੱਭਣਾ ਸੌਖਾ ਹੁੰਦਾ ਹੈ?

ਮਦਦ ਜਾਂ ਉਲਝਣ: ਕੀ ਹੈਲਥ ਸਟਾਰ ਰੇਟਿੰਗ ਨਾਲ ਪੌਸ਼ਟਿਕ ਖਾਣਾ ਲੱਭਣਾ ਸੌਖਾ ਹੁੰਦਾ ਹੈ?

ਮਦਦ ਜਾਂ ਉਲਝਣ: ਕੀ ਹੈਲਥ ਸਟਾਰ ਰੇਟਿੰਗ ਨਾਲ ਪੌਸ਼ਟਿਕ ਖਾਣਾ ਲੱਭਣਾ ਸੌਖਾ ਹੁੰਦਾ ਹੈ?

Écouter gratuitement

Voir les détails du balado

À propos de cet audio

ਆਸਟ੍ਰੇਲੀਆ ਵਿੱਚ ਪੈਕ ਕੀਤੇ ਖਾਣੇ ਅਤੇ ਪੀਣ ਵਾਲੇ ਪਦਾਰਥਾਂ ਉੱਤੇ ਹੈਲਥ ਸਟਾਰ ਰੇਟਿੰਗ ਲਗਾਈ ਜਾਂਦੀ ਹੈ ਤਾਂ ਜੋ ਖ਼ਰੀਦਦਾਰ ਆਸਾਨੀ ਨਾਲ ਪੌਸ਼ਟਿਕ ਖਾਣੇ ਦੀ ਪਹਿਚਾਣ ਕਰ ਸਕਣ। ਪਰ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਇਸ ਰੇਟਿੰਗ ਪ੍ਰਣਾਲੀ ਵਿੱਚ ਇਕਸਾਰਤਾ ਨਹੀਂ ਹੈ ਜਿਸ ਨਾਲ ultra processed ਖਾਣੇ ਅਤੇ artificial sweetener ਨਜ਼ਰਅੰਦਾਜ਼ ਕੀਤੇ ਜਾਂਦੇ ਹਨ। ਸਿਡਨੀ ਦੇ ਡਾਇਟੀਸ਼ਨ ਸਿਮਰਨ ਗਰੋਵਰ ਇਸ ਮਾਮਲੇ ‘ਤੇ ਆਪਣੀ ਰਾਏ ਪੇਸ਼ ਕਰਦੇ ਹਨ ਕਿ ਇਸ ਰੇਟਿੰਗ ਨੂੰ ਕਿਵੇਂ ਸਮਝਿਆ ਜਾ ਸਕਦਾ ਹੈ ਅਤੇ ਸਿਹਤਮੰਦ ਖਾਣਿਆਂ ਦੀ ਖ਼ਰੀਦਦਾਰੀ ਕਿਸ ਤਰ੍ਹਾਂ ਕਰੀਏ? ਜਾਣੋ ਇਸ ਐਕਸਪਲੇਨਰ ਰਾਹੀਂ ...
Pas encore de commentaire