Obtenez 3 mois à 0,99 $/mois + 20 $ de crédit Audible

OFFRE D'UNE DURÉE LIMITÉE
Page de couverture de ਪੰਜਾਬੀ ਡਾਇਸਪੋਰਾ : ਸਕਾਟਲੈਂਡ ਦੀ ਯੂਨੀਵਰਸਿਟੀ ਨੇ ਕਰਵਾਏ 175 ਸਾਲ ਪੁਰਾਣੇ ਹੱਥ ਲਿਖਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ

ਪੰਜਾਬੀ ਡਾਇਸਪੋਰਾ : ਸਕਾਟਲੈਂਡ ਦੀ ਯੂਨੀਵਰਸਿਟੀ ਨੇ ਕਰਵਾਏ 175 ਸਾਲ ਪੁਰਾਣੇ ਹੱਥ ਲਿਖਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ

ਪੰਜਾਬੀ ਡਾਇਸਪੋਰਾ : ਸਕਾਟਲੈਂਡ ਦੀ ਯੂਨੀਵਰਸਿਟੀ ਨੇ ਕਰਵਾਏ 175 ਸਾਲ ਪੁਰਾਣੇ ਹੱਥ ਲਿਖਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ

Écouter gratuitement

Voir les détails du balado

À propos de cet audio

ਸਕਾਟਲੈਂਡ ਦੀ ਐਡਿਨਬਰਾ ਯੂਨੀਵਰਸਿਟੀ ਵਿੱਚ 175 ਸਾਲ ਪੁਰਾਣੇ ਹੱਥ ਲਿਖਤ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਗਏ। ਇਤਿਹਾਸਕ ਤੱਥਾਂ ਤੋਂ ਪਤਾ ਲੱਗਾ ਹੈ ਕਿ ਪੰਜਾਬ ਦੇ ਸ਼ਾਸਕ ਰਹੇ ਖੜਕ ਸਿੰਘ ਦੇ ਕਬਜ਼ੇ ਵਿੱਚੋਂ 1848 ਵਿੱਚ ਇਸ ਨੂੰ ਦੁੱਲੇਵਾਲਾ ਦੇ ਕਿਲ੍ਹੇ ਉੱਤੇ ਕਬਜ਼ੇ ਤੋਂ ਬਾਅਦ ਭਾਰਤ ਤੋਂ ਲਿਆਂਦਾ ਗਿਆ ਸੀ। ਇਹ ਸਰੂਪ, ਸਰ ਜੌਹਨ ਸਪੈਂਸਰ ਲੌਗਨ ਵੱਲੋਂ ਯੂਨੀਵਰਸਿਟੀ ਨੂੰ ਭੇਂਟ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਇਸ ਨੂੰ ਕੋਹਿਨੂਰ ਦੇ ਨਾਲ ਮਹਾਰਾਣੀ ਵਿਕਟੋਰੀਆ ਕੋਲ ਲਿਆਂਦਾ ਗਿਆ। ਆਖਿਰਕਾਰ ਯੂਨੀਵਰਸਿਟੀ ਦੇ ਨਾਲ ਸਬੰਧਤ ਇਤਿਹਾਸਕਾਰਾਂ ਨੇ ਸਿੱਖ ਸੰਗਤਾਂ ਦੀ ਮੰਗ ਉੱਤੇ ਇਸ ਦੇ ਦਰਸ਼ਨ ਕਰਨ ਦੀ ਆਗਿਆ ਦੇ ਦਿੱਤੀ ਅਤੇ ਸੰਖੇਪ ਰੂਪ ਵਿੱਚ ਇਸ ਨੂੰ ਸ਼ੈਰਿਫ ਦੇ ਗੁਰਦੁਆਰਾ ਸਾਹਿਬ ਵਿਖੇ ਲਿਆਂਦਾ ਗਿਆ। ਪੰਜਾਬੀ ਡਾਇਸਪੋਰਾ ਨਾਲ ਜੁੜੀਆਂ ਨਾਲ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ
Pas encore de commentaire