Obtenez 3 mois à 0,99 $/mois

OFFRE D'UNE DURÉE LIMITÉE
Page de couverture de ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 166: ਨਵੰਬਰ 28, 2025

ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 166: ਨਵੰਬਰ 28, 2025

ਦਸ ਮਿੰਟਾਂ ਵਿਚ ਕੈਨੇਡੀਅਨ ਖ਼ਬਰਾਂ – ਐਪੀਸੋਡ 166: ਨਵੰਬਰ 28, 2025

Écouter gratuitement

Voir les détails du balado

À propos de cet audio

ਸਿਖਸ ਫ਼ਾਰ ਜਸਟਿਸ ਵੱਲੋਂ ਔਟਵਾ ’ਚ ਖ਼ਾਲਿਸਤਾਨ ਰਾਏਸ਼ੁਮਾਰੀ ਦਾ ਆਯੋਜਨ; ਬੀਸੀ ’ਚ ਪੰਜਾਬੀ ਮੂਲ ਦੀ ਲੜਕੀ ਦਾ ਕਤਲ, ਦਿਓਰ ‘ਤੇ ਲੱਗੇ ਇਲਜ਼ਾਮ; ਐਲਬਰਟਾ ਅਤੇ ਫ਼ੈਡਰਲ ਸਰਕਾਰ ਵਿਚਾਲੇ ਹੋਇਆ ਨਵਾਂ ਊਰਜਾ ਸਮਝੌਤਾ, ਪਰ ਇਸ ਸਮਝੌਤੇ ਦੇ ਵਿਰੋਧ ਵਿਚ ਗਿਲਬੋ ਦਾ ਕਾਰਨੀ ਦੀ ਕੈਬਿਨੇਟ ਤੋਂ ਅਸਤੀਫ਼ਾ https://www.rcinet.ca/pa/wp-content/uploads/sites/91/2025/12/RCI-Podcast-punjabi-28-nov-2025.mp3
Pas encore de commentaire