Obtenez 3 mois à 0,99 $/mois + 20 $ de crédit Audible

OFFRE D'UNE DURÉE LIMITÉE
Page de couverture de ਪਾਕਿਸਤਾਨ ਡਾਇਰੀ: ਫੌਜ ਮੁਖੀ ਨੂੰ ਮਿਲੇ ਨਵੇਂ ਅਤੇ ਸ਼ਕਤੀਸ਼ਾਲੀ ਅਧਿਕਾਰਾਂ ਦੇ ਵਿਰੋਧ 'ਚ ਜੱਜਾਂ ਨੇ ਦਿੱਤਾ ਅਸਤੀਫ਼ਾ

ਪਾਕਿਸਤਾਨ ਡਾਇਰੀ: ਫੌਜ ਮੁਖੀ ਨੂੰ ਮਿਲੇ ਨਵੇਂ ਅਤੇ ਸ਼ਕਤੀਸ਼ਾਲੀ ਅਧਿਕਾਰਾਂ ਦੇ ਵਿਰੋਧ 'ਚ ਜੱਜਾਂ ਨੇ ਦਿੱਤਾ ਅਸਤੀਫ਼ਾ

ਪਾਕਿਸਤਾਨ ਡਾਇਰੀ: ਫੌਜ ਮੁਖੀ ਨੂੰ ਮਿਲੇ ਨਵੇਂ ਅਤੇ ਸ਼ਕਤੀਸ਼ਾਲੀ ਅਧਿਕਾਰਾਂ ਦੇ ਵਿਰੋਧ 'ਚ ਜੱਜਾਂ ਨੇ ਦਿੱਤਾ ਅਸਤੀਫ਼ਾ

Écouter gratuitement

Voir les détails du balado

À propos de cet audio

ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਦੋ ਜੱਜਾਂ ਨੇ 27ਵੇਂ ਸੰਵਿਧਾਨਕ ਸੋਧ ਨੂੰ ਕਾਨੂੰਨ ਦਾ ਰੂਪ ਮਿਲਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਰੋਧ ਵਿੱਚ ਅਸਤੀਫ਼ਾ ਦੇ ਦਿੱਤਾ ਹੈ। ਇਨ੍ਹਾਂ ਸੋਧਾਂ ਨਾਲ ਪਾਕਿਸਤਾਨ ਦੇ ਆਰਮੀ ਚੀਫ਼ ਜਨਰਲ ਸਈਦ ਆਸਿਮ ਮੁਨੀਰ ਨੂੰ ਚੀਫ਼ ਆਫ਼ ਡਿਫੈਂਸ ਫੋਰਸਜ਼ ਦੇ ਅਹੁਦੇ 'ਤੇ ਤਰੱਕੀ ਦਿੱਤੀ ਗਈ ਹੈ ਜਿਸ ਤੋਂ ਬਾਅਦ ਫੌਜ ਤੋਂ ਇਲਾਵਾ ਨੇਵੀ ਅਤੇ ਏਅਰ ਫੋਰਸ ਵੀ ਮੁਨੀਰ ਦੇ ਅਧੀਨ ਆ ਗਏ ਹਨ। ਫੀਲਡ ਮਾਰਸ਼ਲ ਆਸਿਮ ਮੁਨੀਰ ਨੂੰ ਨਵੇਂ ਅਧਿਕਾਰਾਂ ਦੇ ਨਾਲ, ਉਮਰ ਭਰ ਲਈ ਗ੍ਰਿਫ਼ਤਾਰੀ ਅਤੇ ਮੁਕੱਦਮੇ ਤੋਂ ਕਾਨੂੰਨੀ ਛੋਟ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪਾਕਿਸਤਾਨ ਤੋਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ...
Pas encore de commentaire