Page de couverture de EP 02: ਤਖ਼ਤ ਹਜ਼ਾਰੇ ਨੂੰ ਅੱਲਵਿਦਾ

EP 02: ਤਖ਼ਤ ਹਜ਼ਾਰੇ ਨੂੰ ਅੱਲਵਿਦਾ

EP 02: ਤਖ਼ਤ ਹਜ਼ਾਰੇ ਨੂੰ ਅੱਲਵਿਦਾ

Écouter gratuitement

Voir les détails du balado

À propos de cet audio

ਅੱਜ ਦੇ ਐਪੀਸੋਡ ਚ ਤੁਸੀਂ ਸੁਣੋਗੇ , ਰਾਂਝੇ ਦੇ ਜੀਵਨ ਦੇ ਰੁੱਖ ਦੇ ਪੱਤੇ ਕਿਓੰ ਦਰਦਾਂ ਨਾਲ ਹਿੱਲੇ ਪਏ। ਰਾਂਝਾ ਅਕੇਲੇਪ੍ਨ ਦਾ ਸ਼ਿਕਾਰ ਹੋ ਗਿਆ। ਤਾਨੇ ਭਰੇ ਜੀਵਨ ਤੋਹ ਉਚਾਟ ਹੋਕੇ ਪਿੰਡ ਚਡ ਦਿੱਤਾ । ਕੱਲੇ ਅਥਰੂ ਬਹਾਉਂਦਾ , ਅੰਦਰ ਹੀ ਅੰਦਰ ਆਪਣੇ ਗ਼ਮ ਭਰਦਾ ਰਹਿੰਦਾ , ਨਾਜਾਣੇ ਕੱਲਾ ਕਿ ਸੋਚਦਾ ਰਹਿੰਦਾ। ਪਿਤਾ ਦੀ ਮੌਤ ਟੋਹ ਬਾਅਦ ਉਸਦੀ ਜ਼ਿੰਦਗੀ ਚ ਹਨੇਰਾ ਹੀ ਹਨੇਰਾ ਪਹਿ ਗਿਆ। ਆਪਣੀ ਅਧੂਰੀ ਜ਼ਿੰਦਗੀ ਨੂੰ ਅੱਗੇ ਵਧਾਉਣ ਰਾਂਝਾ ਅੱਗੇ ਦੀ ਅੱਗੇ ਤੁੱਰ ਪਿਆ। Learn more about your ad choices. Visit megaphone.fm/adchoices

Ce que les auditeurs disent de EP 02: ਤਖ਼ਤ ਹਜ਼ਾਰੇ ਨੂੰ ਅੱਲਵਿਦਾ

Moyenne des évaluations de clients

Évaluations – Cliquez sur les onglets pour changer la source des évaluations.