Page de couverture de How is alcohol regulated and consumed in Australia? - ਆਸਟ੍ਰੇਲੀਆ ਵਿੱਚ ਸ਼ਰਾਬ ਦਾ ਕੰਟਰੋਲ ਅਤੇ ਸੇਵਨ ਕਿਵੇਂ ਕੀਤਾ ਜਾਂਦਾ ਹੈ?

How is alcohol regulated and consumed in Australia? - ਆਸਟ੍ਰੇਲੀਆ ਵਿੱਚ ਸ਼ਰਾਬ ਦਾ ਕੰਟਰੋਲ ਅਤੇ ਸੇਵਨ ਕਿਵੇਂ ਕੀਤਾ ਜਾਂਦਾ ਹੈ?

How is alcohol regulated and consumed in Australia? - ਆਸਟ੍ਰੇਲੀਆ ਵਿੱਚ ਸ਼ਰਾਬ ਦਾ ਕੰਟਰੋਲ ਅਤੇ ਸੇਵਨ ਕਿਵੇਂ ਕੀਤਾ ਜਾਂਦਾ ਹੈ?

Écouter gratuitement

Voir les détails du balado

À propos de cet audio

In Australia, alcohol is often portrayed as part of social life—especially at BBQs, sporting events, and public holidays. Customs like BYO, where you bring your own drinks to gatherings, and 'shouting' rounds at the pub are part of the culture. However, because of the health risks associated with alcohol, there are regulations in place. It’s also important to understand the laws around the legal drinking age, where you can buy or consume alcohol, and how these rules vary across states and territories. - ਤੁਸੀਂ ਸੁਣਿਆ ਹੋਵੇਗਾ ਕਿ ਆਸਟ੍ਰੇਲੀਆਈ ਲੋਕ 'ਸ਼ਰਾਬ ਪੀਣ ਦੇ ਬਹੁਤ ਸ਼ੌਕੀਨ' ਹਨ—ਖਾਸ ਕਰਕੇ ਵੱਡੇ ਖੇਡ ਸਮਾਗਮਾਂ ਜਾਂ ਜਨਤਕ ਛੁੱਟੀਆਂ ਦੌਰਾਨ। ਪਰ ਇਹ ਕਹਾਣੀ ਦਾ ਸਿਰਫ਼ ਇੱਕ ਹਿੱਸਾ ਹੈ। ਆਸਟ੍ਰੇਲੀਆ ਵਿੱਚ ਸ਼ਰਾਬ ਬਾਰੇ ਗੱਲ ਕਰਨ ਦਾ ਮਤਲਬ ਇਹ ਵੀ ਹੈ ਕਿ ਇਸ ਨਾਲ ਵਿਅਕਤੀਆਂ ਅਤੇ ਪਰਿਵਾਰਾਂ ਨੂੰ ਕਿੰਨਾ ਗੰਭੀਰ ਨੁਕਸਾਨ ਹੋ ਸਕਦਾ ਹੈ। ਇਸ ਵਿੱਚ ਸ਼ਰਾਬ ਨੂੰ ਨਿਯਮਤ ਕਰਨ ਵਾਲੇ ਗੁੰਝਲਦਾਰ ਕਾਨੂੰਨਾਂ ਨੂੰ ਸਮਝਣਾ ਸ਼ਾਮਲ ਹੈ ਕਿ ਇਸ ਨੂੰ ਕਿਵੇਂ ਵੇਚਿਆ ਅਤੇ ਸਪਲਾਈ ਕੀਤਾ ਜਾਂਦਾ ਹੈ, ਕਿੱਥੇ ਅਤੇ ਕਦੋਂ ਇਸਦਾ ਸੇਵਨ ਕੀਤਾ ਜਾ ਸਕਦਾ ਹੈ। ਆਸਟ੍ਰੇਲੀਆ ਐਕਸਪਲੇਂਡ ਦੇ ਅੱਜ ਦੇ ਐਪੀਸੋਡ ਵਿੱਚ ਅਸੀਂ ਆਸਟ੍ਰੇਲੀਆ ਦੇ ਸ਼ਰਾਬ ਪੀਣ ਦੇ ਸੱਭਿਆਚਾਰ ਅਤੇ ਇਸਨੂੰ ਆਕਾਰ ਦੇਣ ਵਾਲੇ ਨਿਯਮਾਂ ਬਾਰੇ ਗੱਲ ਕਰਾਂਗੇ।

Ce que les auditeurs disent de How is alcohol regulated and consumed in Australia? - ਆਸਟ੍ਰੇਲੀਆ ਵਿੱਚ ਸ਼ਰਾਬ ਦਾ ਕੰਟਰੋਲ ਅਤੇ ਸੇਵਨ ਕਿਵੇਂ ਕੀਤਾ ਜਾਂਦਾ ਹੈ?

Moyenne des évaluations de clients

Évaluations – Cliquez sur les onglets pour changer la source des évaluations.